PSEB pre board exam date changed: PSEB ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਵਿੱਚ ਬਦਲਾਅ।punjab school holiday news

Punjab Mode
2 Min Read

PSEB latest news: pre board exam date changed: PSEB ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਵਿੱਚ ਬਦਲਾਅ।punjab school holiday news Barnala district schools pre – board exam date sheet changed: ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਵਿੱਚ ਬਦਲਾਅ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ ਪੰਜਾਬ ਵੱਲੋਂ ਇੱਕ ਜ਼ਿਲ੍ਹੇ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਵਿੱਚ ਬਦਲਾਅ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਜ਼ਿਲ੍ਹਾ ਬਰਨਾਲਾ ਵਿੱਚ 19.01.2024 (Barnala school pre board exam date changed) ਨੂੰ ਹੋਣ ਵਾਲੀ ਪ੍ਰੀ-ਬੋਰਡ ਅਤੇ ਟਰਮ-2 ਦੀ ਪ੍ਰੀਖਿਆ ਦੀ ਮਿਤੀ ਵਿੱਚ ਬਦਲਾਅ ਕੀਤਾ ਗਿਆ ਹੈ।

Barnala district school PSEB pre-board exam notification

Barnala district schools holiday: 19 January 2024 the occasion of martyrdom day of Shaheed Sewa Singh Thikriwala 

PSEB pre-board exam latest news update: ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ ਪੰਜਾਬ ਨੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ, ਬਰਨਾਲਾ ਨੂੰ ਪੱਤਰ ਲਿਖ ਕੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 19 ਜਨਵਰੀ 2024 ਨੂੰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਹੈ। ਇਸ ਕਾਰਨ ਜ਼ਿਲ੍ਹਾ ਬਰਨਾਲਾ ਵਿੱਚ 19-01-24 ਨੂੰ ਹੋਣ ਵਾਲੀ ਪ੍ਰੀ-ਬੋਰਡ/ਟਰਮ-2 ਦੀ ਪ੍ਰੀਖਿਆ 29-01-2024 ਨੂੰ ਬਾਅਦ ਦੁਪਹਿਰ ਲਈ ਜਾਵੇਗੀ।

ਇਹ ਵੀ ਪੜ੍ਹੋ –

Share this Article