Mission 100 percent ਬੋਰਡਾਂ ਵਿੱਚ ਪੰਜਾਬ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਈ ਮਿਸ਼ਨ ਦੀ ਸ਼ੁਰੂਆਤ ਕੀਤੀ ਗਈ

Punjab Mode
1 Min Read

Harjot Singh Bains Mission 100 percent ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ‘ਮਿਸ਼ਨ 100 ਫੀਸਦੀ’ ਦੀ ਸ਼ੁਰੂਆਤ ਕੀਤੀ। ਬੈਂਸ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ‘ਮਿਸ਼ਨ 100%’ ਸ਼ੁਰੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ –

Share this Article